Welcome to PUCCGHS
single

ਮਿਤੀ 04 ਅਪ੍ਰੈਲ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚਿਉਂਟ ਕਾਲਜ ਮੋਹਨ ਕੇ ਹਿਠਾੜ ਵਿਖੇ ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਇਸ ਵਿਦਾਇਗੀ ਪਾਰਟੀ ਵਿੱਚ BA, BCA, ਅਤੇ B.Com ਭਾਗ ਦੂਸਰਾ ਦੇ ਵਿਦਿਆਰਥੀਆਂ ਨੇ BA, BCA, B.com ਭਾਗ ਤੀਸਰੇ ਦੇ ਵਿਦਿਆਰਥੀਆਂ ਨੂੰ ਪਾਰਟੀ ਦਿੱਤੀ। ਕਾਲਜ਼ ਦੇ ਪ੍ਰਿੰਸੀਪਲ ਡਾ.ਸੁਨੀਲ ਖੋਸਲਾ ਜੀ ਵੱਲੋਂ ਰਸਮੀ ਐਲਾਨ ਕਰਨ ਤੋਂ ਬਾਅਦ ਇਸ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ।

VIDEO OF THE WEEK